ਵਿਧਾਇਕ ਛੀਨਾ ਨੇ ਵਾਰਡ ਨੰਬਰ 43 ‘ਚ ਸੜਕ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 43 ਅਧੀਨ ਬੇਦੀ ਚੌਕ ਤੋੰ ਏ ਟੀ ਆਈ ਚੌਕ ਤੱਕ ਆਰ ਐਮ ਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 89.55 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ…