ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੱਲੋਂ ਸਥਾਨਕ ਸਰਾਭਾ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਪਵਨ ਦੀਵਾਨ ਨੇ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਅਮੀਰ ਵਿਰਾਸਤ ਨੂੰ ਦਰਸਾਉਂਦੇ ਹਨ। ਉਹਨਾਂ ਨੇ ਸਭ ਸਾਥੀਆਂ ਨੂੰ ਲੋਹੜੀ ਦੇ ਮੌਕੇ ਤੇ ਵਧਾਈ ਦਿੱਤੀ ਅਤੇ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੈਂਬਰ ਪੀਸੀਸੀ ਸੁਸ਼ੀਲ ਮਲਹੋਤਰਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਕੁਲਬੀਰ ਨੀਟਾ, ਜਸਵਿੰਦਰ ਸਿੰਘ ਓਸਾਹਨ, ਵਰੁਣ ਸ਼ਰਮਾ, ਅਮਰਿੰਦਰ ਜੱਸੋਵਾਲ, ਗਗਨ ਬਾਵਾ, ਗੁਰਨਾਮ ਸਿੰਘ ਕਲੇਰ, ਸੁਧੀਰ ਸਿਆਲ, ਰਮਨ ਸ਼ਰਮਾ, ਸੰਜੀਵ ਬੱਸੀ, ਸੰਤੋਸ਼ ਗਰਗ, ਅਜੇ ਕੁਮਾਰ ਵੀ ਮੌਜੂਦ ਰਹੇ।
ਪਵਨ ਦੀਵਾਨ ਨੇ ਕਾਂਗਰਸੀ ਆਗੂਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ
ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੱਲੋਂ ਸਥਾਨਕ ਸਰਾਭਾ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਲੋਹੜੀ ਦਾ ਤਿਉਹਾਰ..
Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













