Category: Punjab
-

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ /ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ…
-

ਪਹਿਲੀ ਵਾਰ ਜਨਗਣਨਾ ਡਿਜੀਟਲ ਮੋਡ ‘ਚ ਹੋਵੇਗੀ
ਸੈਲਫ-ਇਨਿਊਮਰੇਸ਼ਨ ਸਹੂਲਤ ਰਾਹੀਂ ਲੋਕ ਖੁਦ ਭਰ ਸਕਣਗੇ ਜਨਗਣਨਾ ਦੀ ਜਾਣਕਾਰੀ : ਅੰਕੁਰ ਮਹੇਂਦਰੂ ਸੰਗਰੂਰ/ਦਲਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹੇਂਦਰੂ ਨੇ ਦੱਸਿਆ ਕਿ ਭਾਰਤ ਦੀ ਜਨਗਣਨਾ 2027 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਕਰਵਾਈ ਜਾ ਰਹੀ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਕਾਰਜ ਲਈ ਸਹਾਇਕ ਨੋਡਲ ਅਧਿਕਾਰੀ, ਵਧੀਕ ਜ਼ਿਲ੍ਹਾ…
-

ਹਲਕਾ ਗਿੱਲ ਦੇ ਕਾਂਗਰਸੀਆਂ ਨੂੰ ਵਿਧਾਨ ਸਭਾ ਚੋਣਾਂ ਲਈ ਸ਼ਿਮਲਾਪੁਰੀ ਵਲੋਂ ਪਿੰਡਾਂ ‘ਚ ਜਾ ਕੇ ਕੀਤਾ ਜਾ ਰਿਹੈ ਲਾਮਬੰਦ ਮਿਲ ਰਿਹੈ ਭਰਵਾਂ ਹੁੰਗਾਰਾ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆਉਣ ਤੇ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇ ਮੁੱਖ ਬੁਲਾਰੇ, ਡਿਪਟੀ ਮੇਅਰ ਪਤੀ ਅਤੇ ਵਿਧਾਨ ਸਭਾ ਹਲਕਾ ਗਿੱਲ ਤੋਂ ਸੰਭਾਵੀ ਉਮੀਦਵਾਰ ਸ. ਜਰਨੈਲ ਸਿੰਘ ਸ਼ਿਮਲਾਪੁਰੀ ਵਲੋਂ ਹਲਕੇ ਦੇ ਪਿੰਡਾਂ ਵਿਚ ਜਾ ਕੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੇ ਹੱਕ ਵਿੱਚ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ…
-

ਲੁਧਿਆਣਾ ਮੰਡੀ ਵਿੱਚ ਵੱਡੀ ਸਫਾਈ ਮੁਹਿੰਮ, ਪ੍ਰਸ਼ਾਸਨ ਦੀ ਤੁਰੰਤ ਕਾਰਵਾਈ
ਮੰਡੀ ਖੇਤਰ ਵਿੱਚ ਸਫਾਈ ਸੰਬੰਧੀ ਚਿੰਤਾਵਾਂ ਨੂੰ ਉਜਾਗਰ ਕਰਨ ਵਾਲੀਆਂ ਹਾਲੀਆ ਰਿਪੋਰਟਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਅਤੇ ਫੈਸਲਾਕੁੰਨ ਕਾਰਵਾਈ ਕੀਤੀ ਹੈ। ਤਰਜੀਹੀ ਕਾਰਵਾਈ ਕਰਦੇ ਹੋਏ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਇੱਕ ਵਿਆਪਕ ਸਫਾਈ ਮੁਹਿੰਮ ਚਲਾਈ ਗਈ ਤਾਂ ਜੋ ਸਾਈਟ ‘ਤੇ ਸਹੀ ਸਥਿਤੀਆਂ ਨੂੰ ਬਹਾਲ ਕੀਤਾ ਜਾ ਸਕੇ। ਫਸਲਾਂ ਦੀ ਰਹਿੰਦ-ਖੂੰਹਦ ਅਤੇ ਖਿੰਡੇ…
-

ਨਸ਼ਿਆਂ ਦੇ ਹਨੇਰੇ ‘ਚ ਰੋਸ਼ਨੀ ਬਣੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ, ਮਨੁੱਖਤਾ ਦੀ ਮਿਸਾਲ ਕਾਇਮ
ਵਾਇਰਲ ਵੀਡੀਓ ਤੋਂ ਸ਼ੁਰੂ ਹੋਇਆ ਮਿਸ਼ਨ, ਗਰੀਬ ਪਰਿਵਾਰ ਤੱਕ ਪਹੁੰਚ ਕੇ ਰਾਸ਼ਨ, ਇਲਾਜ ਤੇ ਰੁਜ਼ਗਾਰ ਦੀ ਸਹਾਇਤਾ, ਨਸ਼ਾ ਮੁਕਤੀ ਲਈ ਨਵੀਂ ਸੋਚ ਨਾਲ ਜਿੱਤੇ ਲੋਕਾਂ ਦੇ ਦਿਲ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਦਰਮਿਆਨ ਖੰਨਾ ਪੁਲਿਸ ਵੱਲੋਂ ਮਨੁੱਖਤਾ ਦੀ ਇੱਕ ਅਜਿਹੀ ਮਿਸਾਲ ਪੇਸ਼ ਕੀਤੀ ਗਈ ਹੈ, ਜਿਸਨੇ ਨਾ ਸਿਰਫ਼ ਲੋਕਾਂ ਦੇ ਦਿਲ…
-

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਜਾਂਚ ਤੇਜ਼, ਟੀਮਾਂ ਵੱਲੋਂ ਡੂੰਘਾਈ ਨਾਲ ਤਫਤੀਸ਼ ਜਾਰੀ
ਖੰਨਾ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਪਾਇਲ ਅਨਾਜ ਮੰਡੀ ਫਾਇਰਿੰਗ ਕੇਸ ਵਿੱਚ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੁਹੰਮਦ ਸ਼ਫੀਕ ਵਾਸੀ ਪੱਦੀ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ, ਉਮਰ ਰਫੀ ਵਾਸੀ ਪੱਦੀ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਅਤੇ ਸ਼ਰੀਫ ਅਲੀ ਵਾਸੀ ਪਿੰਡ…
-

ਬੇਅਦਬੀ ਕਾਨੂੰਨ ਵਿਚ ਸਖ਼ਤੀ ਕਰਨਾ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ : ਪਰਮਵੀਰ ਸਿੰਘ ਐਡਵੋਕੇਟ
ਪੰਥਕ ਮਸਲਿਆਂ ਤੇ ਸੰਜੀਦਗੀ ਨਾਲ ਪਹਿਰਾ ਦਿੰਦਿਆਂ ਸ. ਭਗਵੰਤ ਸਿੰਘ ਮਾਨ ਨੇ ਜੋ ਵਾਅਦਾ ਸੰਗਤ ਨਾਲ ਕੀਤਾ, ਉਸਨੂੰ ਨਿਭਾਅ ਕੇ ਪੰਥ ਪ੍ਰਸਤ ਹੋਣ ਦਾ ਸਬੂਤ ਦਿੱਤਾ ਹੈ | ਪੰਜਾਬ ਦੇ ਵਿੱਚ ਸਾਂਝੀਵਾਲਤਾ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਜੋ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਬੇਅਦਬੀ ਵਰਗੇ ਘਿਨਾਉਣੇ ਗੁਨਾਹ ਕੀਤੇ ਗਏ, ਉਹਨਾਂ ਦੇ ਗੁਨਾਹਗਾਰਾਂ ਨੂੰ ਸਖ਼ਤ ਸਜਾਵਾਂ…
-

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ
ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ੁੱਕਰਵਾਰ ਨੂੰ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਲੁਧਿਆਣਾ ਦਾ ਦੌਰਾ ਕਰਕੇ ਵਿਆਪਕ ਨਿਰੀਖਣ ਕੀਤਾ ਅਤੇ ਕੈਦੀਆਂ, ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ। ਸਭ ਤੋਂ ਪਹਿਲਾਂ ਕੇਂਦਰੀ ਜੇਲ੍ਹ ਲੁਧਿਆਣਾ ਪਹੁੰਚਣ ‘ਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ…
-

ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ…
-

51ਵੀਂ ਬਰਸੀ ‘ਤੇ ਡਾ. ਰਾਧਾਕ੍ਰਿਸ਼ਨਨ ਨੂੰ ਪੁਰਾਣੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀ
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀਆਂ ਨੇ ਇੱਕ ਵਰਚੁਅਲ ਮੀਟਿੰਗ ਵਿੱਚ ਭਾਰਤ ਦੇ ਸਾਬਕਾ ਰਾਸ਼ਟਰਪਤੀ (1962-1967) ਡਾ. ਸੇਵਾਪੱਲੀ ਰਾਧਾਕ੍ਰਿਸ਼ਨਨ ਦੀ 51ਵੀਂ ਬਰਸੀ ‘ਤੇ ਭਰਪੂਰ ਸ਼ਰਧਾਂਜਲੀ ਭੇਟ ਕੀਤੀ, ਜੋ ਵੰਡ ਤੋਂ ਪਹਿਲਾਂ ਉਸ ਸਮੇਂ ਦੇ ਸੰਯੁਕਤ ਭਾਰਤ ਯੁੱਗ ਵਿੱਚ ਕਾਲਜ ਦੇ ਸਿਲਵਰ ਜੁਬਲੀ ਸਮਾਰੋਹ ਦੀ ਪ੍ਰਧਾਨਗੀ ਕਰਨ ਲਈ 1945 ਵਿੱਚ ਉਨ੍ਹਾਂ ਦੇ ਅਲਮਾ ਮੈਟਰ ਆਏ ਸਨ। ਸਵਰਗਵਾਸੀ ਰਾਸ਼ਟਰਪਤੀ ਨੂੰ ਯਾਦ ਕਰਨ ਵਾਲਿਆਂ…
Latest News

Stay Connected
Categories
Amritsar Bathinda E-PAPER Faridkot Fatehgarh Sahib Firozpur Gurdaspur Hoshiarpur india Jalandhar Kapurthala Ludhiana Mansa Moga Muktsar Nawanshahr Patiala Punjab Uncategorized
Tags
About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













