ਪਵਨ ਦੀਵਾਨ ਨੇ ਕਾਂਗਰਸੀ ਆਗੂਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ 

ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੱਲੋਂ ਸਥਾਨਕ ਸਰਾਭਾ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਪਵਨ ਦੀਵਾਨ ਨੇ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਅਮੀਰ ਵਿਰਾਸਤ ਨੂੰ ਦਰਸਾਉਂਦੇ ਹਨ। ਉਹਨਾਂ ਨੇ ਸਭ ਸਾਥੀਆਂ ਨੂੰ ਲੋਹੜੀ ਦੇ ਮੌਕੇ ਤੇ ਵਧਾਈ ਦਿੱਤੀ ਅਤੇ ਪਰਮਾਤਮਾ ਅੱਗੇ…

ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੱਲੋਂ ਸਥਾਨਕ ਸਰਾਭਾ ਨਗਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਇਸ ਮੌਕੇ ਪਵਨ ਦੀਵਾਨ ਨੇ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਅਮੀਰ ਵਿਰਾਸਤ ਨੂੰ ਦਰਸਾਉਂਦੇ ਹਨ। ਉਹਨਾਂ ਨੇ ਸਭ ਸਾਥੀਆਂ ਨੂੰ ਲੋਹੜੀ ਦੇ ਮੌਕੇ ਤੇ ਵਧਾਈ ਦਿੱਤੀ ਅਤੇ ਪਰਮਾਤਮਾ ਅੱਗੇ ਪ੍ਰਾਰਥਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਲੈ ਕੇ ਆਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਮੈਂਬਰ ਪੀਸੀਸੀ ਸੁਸ਼ੀਲ ਮਲਹੋਤਰਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਕੁਲਬੀਰ ਨੀਟਾ, ਜਸਵਿੰਦਰ ਸਿੰਘ ਓਸਾਹਨ, ਵਰੁਣ ਸ਼ਰਮਾ,  ਅਮਰਿੰਦਰ ਜੱਸੋਵਾਲ, ਗਗਨ ਬਾਵਾ, ਗੁਰਨਾਮ ਸਿੰਘ ਕਲੇਰ, ਸੁਧੀਰ ਸਿਆਲ, ਰਮਨ ਸ਼ਰਮਾ, ਸੰਜੀਵ ਬੱਸੀ, ਸੰਤੋਸ਼ ਗਰਗ, ਅਜੇ ਕੁਮਾਰ ਵੀ ਮੌਜੂਦ ਰਹੇ।

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports